12,000 ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ

ਚੰਡੀਗੜ, 19 ਅਗਸਤ (ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ … Continue reading 12,000 ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ