ਪੰਜਾਬ ਪੁਲਿਸ ਨੇ ਖਰੜ ਦੇ ਵਿਦਿਆਰਥੀ  ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈ 

ਅਗਵਾਹਕਾਰਾਂ ਨੇ ਪੀੜਤ ਦੀ ਰਿਹਾਈ ਲਈ ਮੰਗੀ ਸੀ 50 ਲੱਖ ਰੁਪਏ ਦੀ ਫਿਰੌਤੀ , ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ ਵਿੱਦਿਆਰਥੀ :  ਡੀ.ਆਈ.ਜੀ.   ਜੀ.ਪੀ.ਐਸ. ਭੁੱਲਰ  ਚੰਡੀਗੜ/ਐਸ.ਏ.ਐਸ. ਨਗਰ, 19 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਚਲਾਈ  ਮੁਹਿੰਮ ਤਹਿਤ ਇੱਕ ਹੋਰ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ … Continue reading ਪੰਜਾਬ ਪੁਲਿਸ ਨੇ ਖਰੜ ਦੇ ਵਿਦਿਆਰਥੀ  ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈ