ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ ‘ਕੰਟਰੋਲਡ ਖੇਤਰ’ ਐਲਾਨਿਆ

ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਬੀਮਾਰੀ ਸਬੰਧੀ ਕੀਤੀ ਗਈ ਪੁਸ਼ਟੀ ਚੰਡੀਗੜ੍ਹ, 19 ਅਗਸਤ (ਦ ਪੰਜਾਬ ਵਾਇਰ)।ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ … Continue reading ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ ‘ਕੰਟਰੋਲਡ ਖੇਤਰ’ ਐਲਾਨਿਆ