ਪੰਜਾਬ ਵਿਚ ਸ਼ਰਾਬ ਮਾਫੀਆ ਦੀ ਉਚ ਪੱਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਸੂਬੇ ਵਿਚ ਸਿਹਤ ਸੈਕਟਰ ਢਹਿ ਢੇਰੀ ਹੋਣ ’ਤੇ ਹੈਰਾਨੀ ਪ੍ਰਗਟਾਈ ਅੰਮ੍ਰਿਤਸਰ, 20 ਅਗਸਤ ( ਦ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਸ਼ਰਾਬ ਮਾਫੀਆ ਦੇ ਕੰਮ ਦੀ ਉਚ ਪੱਧਰੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਅਤੇ ਕਿਹਾ ਕਿ ਇਸੇ ਮਾਫੀਆ ਦੀ ਜਾਂਚ ਦਿੱਲੀ ਵਿਚ ਸੀ ਬੀ ਆਈ … Continue reading ਪੰਜਾਬ ਵਿਚ ਸ਼ਰਾਬ ਮਾਫੀਆ ਦੀ ਉਚ ਪੱਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ