ਸਿੱਖਿਆ ਵਿਭਾਗ ਵਿੱਚ 4161 ਅਸਾਮੀਆਂ ਲਈ ਭਰਤੀ 21ਅਗਸਤ ਤੋਂ

ਸਮਾਜਿਕ ਸਿੱਖਿਆ ਅਤੇ ਪੰਜਾਬੀ ਦੀਆਂ ਆਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ:  ਹਰਜੋਤ ਸਿੰਘ ਬੈਂਸ 39772 ਉਮੀਦਵਾਰ ਚੰਡੀਗੜ ਅਤੇ ਮੋਹਾਲੀ ਸਥਿਤ 83 ਪ੍ਰੀਖਿਆ ਕੇਂਦਰਾਂ ਵਿੱਚ 21 ਅਗਸਤ ਨੂੰ ਦੇਣਗੇ ਪ੍ਰੀਖਿਆ ਚੰਡੀਗੜ, 20 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਪੰਜਾਬ ਰਾਜ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ  ਦੀ ਦਿਸ਼ਾ ਵਿੱਚ ਕੀਤੇ ਜਾ ਰਹੇ … Continue reading ਸਿੱਖਿਆ ਵਿਭਾਗ ਵਿੱਚ 4161 ਅਸਾਮੀਆਂ ਲਈ ਭਰਤੀ 21ਅਗਸਤ ਤੋਂ