ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਬਰਖ਼ਾਸਤ 

ਸੰਵਿਧਾਨਕ ਕਦਰਾਂ ਕੀਮਤਾਂ ਨਾਲ ਛੇੜਛਾੜ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲ ਚੰਦ ਕਟਾਰੂਚੱਕ  ਨੌਕਰੀ ਵਿੱਚ ਹੁੰਦਿਆਂ ਵਿਦੇਸ਼ੀ ਮੁਲਕ ਦੀ ਪੀ. ਆਰ. ਲੈਣਾ ਸਰਕਾਰੀ ਨਿਯਮਾਂ ਦੀ ਘੋਰ ਉਲੰਘਣਾ  ਚੰਡੀਗੜ੍ਹ, ਅਗਸਤ 20 (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ … Continue reading ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਬਰਖ਼ਾਸਤ