ਪੰਜਾਬ ਨੇ ਲਾਅ ਅਫਸਰਾਂ ਦੀਆਂ ਅਸਾਮੀਆਂ ਲਈ ਰਾਖਵੇਂਕਰਨ ਨੂੰ ਦਿੱਤੀ ਪ੍ਰਵਾਨਗੀ : ਡਾ ਬਲਜੀਤ ਕੌਰ

ਚੰਡੀਗੜ, 21 ਅਗਸਤ (ਦ ਪੰਜਾਬ ਵਾਇਰ)। ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਪੰਜਾਬ ਸਰਕਾਰ ਦੀ ਐਡਵੋਕੇਟ ਜਨਰਲ ਸ਼ਾਖਾ ਵਿੱਚ ਲਾਅ ਅਫਸਰਾਂ ਦੀਆਂ ਰਾਖਵੀਆਂ ਸ੍ਰੇਣੀਆਂ ਦੀਆਂ ਅਸਾਮੀਆਂ ਲਈ 13 ਸਤੰਬਰ 2022 ਤੱਕ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਅੱਜ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਕੈਬਨਿਟ … Continue reading ਪੰਜਾਬ ਨੇ ਲਾਅ ਅਫਸਰਾਂ ਦੀਆਂ ਅਸਾਮੀਆਂ ਲਈ ਰਾਖਵੇਂਕਰਨ ਨੂੰ ਦਿੱਤੀ ਪ੍ਰਵਾਨਗੀ : ਡਾ ਬਲਜੀਤ ਕੌਰ