ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ

ਸਹਾਇਕ ਕਮਿਸ਼ਨਰ ਫੂਡ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ ਗੁਰਦਾਸਪੁਰ, 24 ਅਗਸਤ ( ਮੰਨਣ ਸੈਣੀ )। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤਿ੍ਰਖਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੂਡ ਸੇਫ਼ਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ … Continue reading ਮਿਲਾਵਟੀ ਵਸਤਾਂ ਦੀ ਵਿਕਰੀ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਨੇ ਵਿਸ਼ੇਸ਼ ਮੁਹਿੰਮ ਵਿੱਢੀ