ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ

ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ ਪੰਜਾਬ ਨੂੰ ਖ਼ੁਸ਼ਹਾਲ, ਪ੍ਰਗਤੀਸ਼ੀਲ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਮੁੱਲਾਂਪੁਰ (ਨਿਊ ਚੰਡੀਗੜ੍ਹ), 24 ਅਗਸਤ (ਦ ਪੰਜਾਬ ਵਾਇਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ … Continue reading ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ