5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 24 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਲੌਂਗੋਵਾਲ ਜਿਲਾ ਸੰਗਰੂਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਬ-ਇੰਸਪੈਕਟਰ ਨੂੰ ਲੌਂਗੋਵਾਲ ਨਿਵਾਸੀ … Continue reading 5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ