ਹਾਸੇ  ਦਾ ਖਜ਼ਾਨਾ ਅਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’

ਚੰਡੀਗੜ੍ਹ, 25 ਅਗਸਤ (ਹਰਜਿੰਦਰ ਸਿੰਘ ਜਵੰਦਾ)। ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ … Continue reading ਹਾਸੇ  ਦਾ ਖਜ਼ਾਨਾ ਅਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’