ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਦੀਆਂ ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗਾਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ: ਹਰਭਜਨ ਸਿੰਘ ਈ.ਟੀ.ਓ.

77 ਸਰਕਾਰੀ ਇਮਾਰਤਾਂ ਵਿੱਚ ਅਜਿਹੀਆਂ ਸਹੂਲਤਾਂ ਦੇਣ ਲਈ 30.60 ਕਰੋੜ ਰੁਪਏ ਜਾਰੀ ਚੰਡੀਗੜ੍ਹ, 25 ਅਗਸਤ (ਦ ਪੰਜਾਬ ਵਾਇਰ)। ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਦੀਆਂ 77 ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗ ਵਿਅਕਤੀਆਂ ਦੀ ਰੁਕਾਵਟ ਰਹਿਤ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼਼ ਸਹੂਲਤਾਂ ਦਾ ਨਿਰਮਾਣ ਕੀਤਾ ਜਾਵੇਗਾ, ਇਸ ਕਾਰਜ ਲਈ 30.60 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ … Continue reading ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਦੀਆਂ ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗਾਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ: ਹਰਭਜਨ ਸਿੰਘ ਈ.ਟੀ.ਓ.