ਵਿੱਤ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ- ਚੀਮਾ

ਚੰਡੀਗੜ੍ਹ, 25 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਖੇਡ ਵਿਭਾਗ ਵੱਲੋਂ ਦੋ ਮਹੀਨੇ ਤੱਕ ਚੱਲਣ ਵਾਲੇ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ … Continue reading ਵਿੱਤ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ- ਚੀਮਾ