ਪਰਾਲੀ ਜਲਾਉਣ ਕਾਰਨ ਹੋਣ ਵਾਲੇ ਪ੍ਰਦੂਸਣ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ-ਕੁਲਦੀਪ ਸਿੰਘ ਧਾਲੀਵਾਲ

ਖੇਤੀ ਸੰਦਾਂ ‘ਤੇ ਸਬਸਿਡੀ ਦੇ ਨਾਮ ‘ਤੇ ਕੀਤੀ ਜਾਂਦੀ ਕਾਲਾਬਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਸਿੱਧਾ ਕਿਸਾਨਾਂ ਨੂੰ ਦਿੱਤਾ ਜਾਵੇਗਾ ਚੰਡੀਗੜ੍ਹ, 25 ਅਗਸਤ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਨਾਲ ਹੋਣ ਵਾਲੇ ਪ੍ਰਦੂਸਣ ਨੂੰ ਰੋਕਣ ਲਈ ਕਿਸਾਨਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ ਅਤੇ … Continue reading ਪਰਾਲੀ ਜਲਾਉਣ ਕਾਰਨ ਹੋਣ ਵਾਲੇ ਪ੍ਰਦੂਸਣ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੂਰੀ ਮੱਦਦ ਕੀਤੀ ਜਾਵੇਗੀ-ਕੁਲਦੀਪ ਸਿੰਘ ਧਾਲੀਵਾਲ