ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ ਖ਼ਿਲਾਫ਼ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ 

ਚੰਡੀਗੜ੍ਹ, 25 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਏ.ਐਸ.ਆਈ. ਕਰਮ ਸਿੰਘ (1131/ਫਿਰੋਜ਼ਪੁਰ), ਇੰਚਾਰਜ ਪੁਲਿਸ ਚੌਕੀ ਮੁਦਕੀ, ਥਾਣਾ ਘੱਲ ਖੁਰਦ, ਜ਼ਿਲ੍ਹਾ ਫ਼ਿਰੋਜ਼ਪੁਰ ਖਿਲਾਫ਼ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ … Continue reading ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ ਖ਼ਿਲਾਫ਼ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ