ਮੁੱਖ ਸਕੱਤਰ ਨੇ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਕਿਸਾਨਾਂ ਨੂੰ ਮਿਲੇਗਾ 15 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ, ਸੂਬੇ ਵਿੱਚ 40 ਹਜ਼ਾਰ ਕਰੋੜ ਰੁਪਏ ਦੀਆਂ ਸੜਕਾਂ ਦੀ ਹੋਵੇਗੀ ਉਸਾਰੀ: ਜੰਜੂਆ ਸਮੂਹ ਡੀਸੀਜ਼ ਨਾਲ ਕੌਮੀ ਹਾਈਵੇਜ਼ ਅਥਾਰਟੀ ਦੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਚੰਡੀਗੜ, 26 ਅਗਸਤ ( ਦ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ … Continue reading ਮੁੱਖ ਸਕੱਤਰ ਨੇ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਆਦੇਸ਼