ਕੈਪਟਨ ਅਮਰਿੰਦਰ ਨੇ ਕਿਹਾ, ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ

ਚੰਡੀਗੜ, 26 ਅਗਸਤ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇਨ੍ਹੀਂ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ ਵਾਪਸੀ ਹੁਣ ਮੁਮਕਿਨ ਨਹੀਂ ਲਗਦੀ। ਸਾਬਕਾ ਮੁੱਖ ਮੰਤਰੀ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਅੱਜ ਟਿੱਪਣੀ ਕੀਤੀ, “ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ … Continue reading ਕੈਪਟਨ ਅਮਰਿੰਦਰ ਨੇ ਕਿਹਾ, ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ