ਜੇਕਰ ਸਾਡੇ ਨੇਤਾ ਇਮਾਨਦਾਰ ਹਨ ਤਾਂ ਕਿਉ ਚਿੰਤਾ ਕਰਦੇ ਹੋ ? ਸੁਖਪਾਲ ਖਹਿਰਾ ਦੀ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ

ਚੰਡੀਗੜ੍ਹ, 27 ਅਗਸਤ (ਦ ਪੰਜਾਬ ਵਾਇਰ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਕਾਂਗਰਸ ਦੇ ਹੀ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਸੀਹਤ ਦਿੱਤੀ ਹੈ। ਜਿਸ ਵਿੱਚ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਬਰਾੜ ਨੂੰ ਬੇਨਤੀ ਕਰਦੇ ਹਨ ਕਿ ਲੋਕਾਂ ਦਾ ਬਚਾਅ ਕਰਨ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ … Continue reading ਜੇਕਰ ਸਾਡੇ ਨੇਤਾ ਇਮਾਨਦਾਰ ਹਨ ਤਾਂ ਕਿਉ ਚਿੰਤਾ ਕਰਦੇ ਹੋ ? ਸੁਖਪਾਲ ਖਹਿਰਾ ਦੀ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ