ਪੰਜਾਬ ਸਰਕਾਰ ਦੀ ਕਾਰਵਾਈ ਤੇ ਹਾਈਕੋਰਟ ਨੇ ਕੀਤੀ ਨਾਰਾਜ਼ਗੀ ਜ਼ਾਹਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਰਾਵੀ ਦਰਿਆ ਅੰਦਰ ਚੱਲ ਰਹੀ ਮਾਈਨਿੰਗ ਤੇ ਪੂਰਨ ਤੋਰ ਤੇ ਲਗੀ ਰੋਕ

ਚੰਡੀਗੜ੍ਹ, 29 ਅਗਸਤ (ਦ ਪੰਜਾਬ ਵਾਇਰ)। ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ਨੇ ਪਠਾਨਕੋਟ ਅਤੇ ਗੁਰਦਾਸਪੁਰ ‘ਚ ਰਾਵੀ ਦਰੀਆਂ ਅੰਦਰ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਹਾਈਕੋਰਟ ਨੇ ਇਹ ਕਦਮ ਪੰਜਾਬ ਸਰਕਾਰ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ‘ਚ ਨਾਕਾਮ ਰਹਿਣ ਤੋਂ ਬਾਅਦ ਚੁੱਕਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਵਾਂ ਠੋਸ … Continue reading ਪੰਜਾਬ ਸਰਕਾਰ ਦੀ ਕਾਰਵਾਈ ਤੇ ਹਾਈਕੋਰਟ ਨੇ ਕੀਤੀ ਨਾਰਾਜ਼ਗੀ ਜ਼ਾਹਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਰਾਵੀ ਦਰਿਆ ਅੰਦਰ ਚੱਲ ਰਹੀ ਮਾਈਨਿੰਗ ਤੇ ਪੂਰਨ ਤੋਰ ਤੇ ਲਗੀ ਰੋਕ