ਅਕਾਲੀ ਦਲ ਨੇ ਪੰਜਾਬ ਵਿਚ ਗੈਰ ਕਾਨੂੰਨੀ ਮਾਇਨਿੰਗ ਦੀ ਕੇਂਦਰੀ ਜਾਂਚ ਮੰਗੀ

ਆਪ ਸਰਕਾਰ ਹਾਈ ਕੋਰਟ ਨੂੰ ਇਹ ਭਰੋਸਾ ਦੇਣ ਵਿਚ ਨਾਕਾਮ ਰਹੀ ਕਿ ਉਸਨੇ ਦਰਿਆਵਾਂ ਦੇ ਕੰਢੇ ’ਤੇ ਗੈਰ ਕਾਨੂੰਨੀ ਮਾਇਨਿੰਗ ਰੋਕ ਦਿੱਤੀ ਹੈ ਜੋ ਕੌਮੀ ਸੁਰੱਖਿਆ ਲਈ ਖਤਰਾ ਸੀ ਤੇ ਇਸ ਤਰੀਕੇ ਉਹ ਮਾਇਨਿੰਗ ਮਾਫੀਆ ਅੱਗੇ ਬੇਵੱਸ ਹੋ ਗਈ ਹੈ। ਚੰਡੀਗੜ੍ਹ, 29 ਅਗਸਤ (ਦ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ … Continue reading ਅਕਾਲੀ ਦਲ ਨੇ ਪੰਜਾਬ ਵਿਚ ਗੈਰ ਕਾਨੂੰਨੀ ਮਾਇਨਿੰਗ ਦੀ ਕੇਂਦਰੀ ਜਾਂਚ ਮੰਗੀ