ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਨੂੰ ਵਿਕਸਤ ਕੀਤਾ ਜਾਵੇਗਾ

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਦੀ ਮੁਰੰਮਤ ਤੇ ਪਾਰਕ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਕੈਬਨਿਟ ਮੰਤਰੀ ਕਟਾਰੂਚੱਕ, ਆਪ ਆਗੂ ਸ਼ਮਸ਼ੇਰ ਸਿੰਘ ਅਤੇ ਰਮਨ ਬਹਿਲ ਨੇ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ ਗੁਰਦਾਸਪੁਰ, 29 ਅਗਸਤ ( ਮੰਨਣ ਸੈਣੀ ) । ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਛੰਬ ਨੂੰ … Continue reading ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਨੂੰ ਵਿਕਸਤ ਕੀਤਾ ਜਾਵੇਗਾ