ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਚ 7 ਕਰੋੜ ਤੋਂ ਵੱਧ ਦਾ ਘਪਲਾ

ਵਿਜੀਲੈਂਸ ਬਿਉਰੋ ਵਲੋਂ 7 ਦੋਸ਼ੀਆਂ ਖਿਲਾਫ ਮਕੱਦਮਾ ਦਰਜ, 5 ਦੋਸ਼ੀ ਗ੍ਰਿਫਤਾਰ ਜਲੰਧਰ (ਚੰਡੀਗੜ) 29 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਉਰੋ ਵਲੋਂ ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਲਿਮਟਿਡ ਪਿੰਡ ਕਰਨਾਣਾ, ਜਿ਼ਲ੍ਹਾ ਐਸ.ਬੀ.ਐਸ.ਨਗਰ ਵਿੱਚ ਹੋਏ ਬਹੁਕਰੋੜੀ ਘੋਟਾਲੇ ਦੇ ਦੋਸ਼ ਹੇਠ ਸਭਾ ਦੇ 7 ਅਧਿਕਾਰੀ/ਕਰਮਚਾਰੀਆਂ ਵਿਰੁੱਧ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ 5 ਦੋਸ਼ੀਆਂ ਨੂੰ … Continue reading ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਚ 7 ਕਰੋੜ ਤੋਂ ਵੱਧ ਦਾ ਘਪਲਾ