ਕੈਪਟਨ ਅਮਰਿੰਦਰ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ: ਕਿਹਾ ਦੇਸ਼ ਅਤੇ ਰਾਜ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਲਿਆ ਸੰਕਲਪ

ਚੰਡੀਗੜ੍ਹ, 30 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਨੂੰ ਬੇਹੱਦ ਨਿੱਘਾ … Continue reading ਕੈਪਟਨ ਅਮਰਿੰਦਰ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ: ਕਿਹਾ ਦੇਸ਼ ਅਤੇ ਰਾਜ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਲਿਆ ਸੰਕਲਪ