ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜੂਡੋ ਖਿਡਾਰੀਆਂ ਦੇ ਮਾਪਿਆਂ ਨੂੰ ਸਨਮਾਨਿਤ ਕਰਕੇ ਰਾਸ਼ਟਰੀ ਖੇਡ ਦਿਵਸ ਮਨਾਇਆ

ਮਾਪਿਆਂ ਨੂੰ ਸਨਮਾਨਿਤ ਕਰਕੇ ਸੁਸਾਇਟੀ ਨੇ ਨਵੀਆਂ ਪੈੜਾਂ ਪਾਈਆਂ। ਗੁਰਦਾਸਪੁਰ 30 ਅਗਸਤ (ਮੰਨਣ ਸੈਣੀ)। ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਜੂਡੋ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ਸਾਧਨਾਂ ਦੀ ਅਣਹੋਂਦ ਦੇ ਬਾਵਜੂਦ ਵੀ ਗੁਰਦਾਸਪੁਰ ਦਾ ਨਾਮ ਦੇਸ਼ ਵਿਦੇਸ਼ ਵਿੱਚ ਚਮਕਾਇਆ ਹੈ। ਇਸ ਦਾ ਸਿਹਰਾ ਜਿਥੇ ਜੂਡੋ ਖਿਡਾਰੀਆਂ ਦੀ ਸਖ਼ਤ ਮਿਹਨਤੀ, ਅਨੁਸ਼ਾਸਿਤ ਅਤੇ ਨਿਸ਼ਾਨੇ ਪ੍ਰਤੀ ਇਕਾਗਰਚਿੱਤ … Continue reading ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜੂਡੋ ਖਿਡਾਰੀਆਂ ਦੇ ਮਾਪਿਆਂ ਨੂੰ ਸਨਮਾਨਿਤ ਕਰਕੇ ਰਾਸ਼ਟਰੀ ਖੇਡ ਦਿਵਸ ਮਨਾਇਆ