ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਐਸ.ਆਈ. ਵੱਲੋਂ ਰਿਸ਼ਵਤ ਲੈਂਦੇ ਦੀ ਵੀਡਿਓ ਚੰਡੀਗੜ 30 ਅਗਸਤ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ … Continue reading ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ