ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖਤਮ

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ `ਤੇ ਬੈਠੇ ਸਨ ਖੇਤੀਬਾੜੀ ਵਿਕਾਸ ਅਫਸਰ ਸਾਹਿਬਜਾਦਾ ਅਜੀਤ ਸਿੰਘ ਨਗਰ, 30 ਅਗਸਤ (ਦ ਪੰਜਾਬ ਵਾਇਰ)। ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ `ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ ਨੇ ਸੂਬੇ ਦੇ ਖੇਤੀਬਾੜੀ … Continue reading ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖਤਮ