ਸਪੀਕਰ ਕੁਲਤਾਰ ਸੰਧਵਾਂ, ਡਿਪਟੀ ਸਪੀਕਰ ਰੋੜੀ, ਕੈਬਨਿਟ ਮੰਤਰੀ ਭੁੱਲਰ, ਮੀਤ ਹੇਅਰ ਹਰਭਜਨ ਸਿੰਘ ਸਣੇ 9 ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਤਰਨਤਾਰਨ, 31 ਅਗਸਤ (ਦ ਪੰਜਾਬ ਵਾਇਰ)।  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀਆਂ ਸਮੇਤ 9 ਵਿਅਕਤੀਆਂ ਖਿਲਾਫ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਮਾਮਲਾ ਰਾਸ਼ਟਰੀ ਮਾਰਗ ਜਾਮ ਕਰਨ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਤਰਨਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਵਿਧਾਨ ਸਭਾ ਦੇ ਸਪੀਕਰ … Continue reading ਸਪੀਕਰ ਕੁਲਤਾਰ ਸੰਧਵਾਂ, ਡਿਪਟੀ ਸਪੀਕਰ ਰੋੜੀ, ਕੈਬਨਿਟ ਮੰਤਰੀ ਭੁੱਲਰ, ਮੀਤ ਹੇਅਰ ਹਰਭਜਨ ਸਿੰਘ ਸਣੇ 9 ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ