ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ : ਮੁੱਖ ਸਕੱਤਰ

8 ਕਰੋੜ ਦੀ ਲਾਗਤ ਨਾਲ ਦੋ ਏਕੜ ਦੇ ਕਰੀਬ ਰਕਬੇ ਵਿੱਚ ਬਣੇਗਾ, ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਚੰਡੀਗੜ੍ਹ, 31 ਅਗਸਤ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣੇਗਾ ਜਿਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਹ ਨਵਾਂ ਸਰਕਟ ਹਾਊਸ … Continue reading ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ : ਮੁੱਖ ਸਕੱਤਰ