ਪਾਕਿਸਤਾਨ ‘ਚ ਹਡ਼੍ਹ ਪੀਡ਼ਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ

1001 ਪੀੜਤ ਪਰਿਵਾਰਾਂ ਦੇ ਇੱਕ ਮਹੀਨੇ ਦੇ ਰਾਸ਼ਨ ਲਈ ਭੇਜੇ 30 ਹਜ਼ਾਰ 30 ਪੌਂਡ ਮਦਦ ਲਈ ਸਾਬਕਾ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਡਾ.ਓਬਰਾਏ ਦਾ ਕੀਤਾ ਧੰਨਵਾਦ ਅੰਮ੍ਰਿਤਸਰ,31 ਅਗਸਤ ( ਦ ਪੰਜਾਬ ਵਾਇਰ ) – ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ ‘ਸਰਬੱਤ ਦਾ ਭਲਾ’ ਸੰਕਲਪ ‘ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ … Continue reading ਪਾਕਿਸਤਾਨ ‘ਚ ਹਡ਼੍ਹ ਪੀਡ਼ਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ