ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

12 ਆਈਪੀਐਸ ਅਫ਼ਸਰਾਂ ਅਤੇ 42 ਪੀਪੀਐਸ ਅਫ਼ਸਰਾਂ ਦਾ ਹੋਇਆ ਤਬਾਦਲਾ

12 ਆਈਪੀਐਸ ਅਫ਼ਸਰਾਂ ਅਤੇ 42 ਪੀਪੀਐਸ ਅਫ਼ਸਰਾਂ ਦਾ ਹੋਇਆ ਤਬਾਦਲਾ
  • PublishedAugust 31, 2022

ਚੰਡੀਗੜ੍ਹ, 31 ਅਗਸਤ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਆਈਪੀਐਸ ਅਤੇ ਪੀਪੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਦੀ ਸੂਚੀ ਇਸ ਪ੍ਰਕਾਰ ਹੈ।

Written By
The Punjab Wire