ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਬੀਤੇ ਦੀ ਗੱਲ: ਅਮਨ ਅਰੋੜਾ

• ਮਨਜ਼ੂਰਸ਼ੁਦਾ ਕਾਲੋਨੀਆਂ ਬਣਾਉਣ ਵਾਲੇ ਕਾਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਕੀਤਾ ਜਾਵੇਗਾ ਉਤਸ਼ਾਹਿਤ • ਗਲਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਨ ਦੀ ਕੀਤੀ ਹਦਾਇਤ • ਗਲਾਡਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ; ਕਾਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਕੀਤੀ ਗੱਲਬਾਤ ਅਤੇ … Continue reading ਪੰਜਾਬ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਬੀਤੇ ਦੀ ਗੱਲ: ਅਮਨ ਅਰੋੜਾ