‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਮੀਤ ਹੇਅਰ

ਚੰਡੀਗੜ੍ਹ, 31 ਅਗਸਤ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ … Continue reading ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਮੀਤ ਹੇਅਰ