ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਨੂੰ ਪੰਜਾਬ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਜਾਂਚ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਭੇਦ ਗੁਪਤ ਰੱਖਣ ਦੇ ਐਕਟ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਦੱਸਿਆ ਕਿ ਕਿਵੇਂ ਪੰਜਾਬ ਦਾ ਸ਼ਰਾਬ ਕਾਰੋਬਾਰ ਚੋਣਵੇਂ ਵਿਅਕਤੀਆਂ ਹਵਾਲੇ ਕੀਤਾ ਗਿਆ ਜਿਸ ਸਦਕਾ ਸੈਂਕੜੇ ਕਰੋੜਾਂ ਰੁਪਏ ਰਿਸ਼ਵਤ ਲਈ ਗਈ ਚੰਡੀਗੜ੍ਹ, 31 ਅਗਸਤ (ਦ … Continue reading ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਨੂੰ ਪੰਜਾਬ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਜਾਂਚ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ