ਵਿਜੀਲੈਂਸ ਵੱਲੋਂ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 01 ਸਤੰਬਰ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ … Continue reading ਵਿਜੀਲੈਂਸ ਵੱਲੋਂ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ