ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ

ਚੰਡੀਗੜ, 1 ਸਤੰਬਰ ( ਦ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਹਿਰੀਨ ਵਿਖੇ ਬੀਤੇ ਦਿਨੀਂ ਸੰਪੰਨ ਹੋਈ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਰਹੀ ਭਾਰਤੀ ਵਾਲੀਬਾਲ ਟੀਮ ਦੇ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਨੂੰ ਨਿੱਜੀ ਤੌਰ ਉਤੇ ਮਿਲ ਕੇ ਮੁਬਾਰਕਬਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ। ਅੱਜ ਇਥੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ … Continue reading ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ