ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਸ਼ਾਮਲਾਤ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਲੋੜੀਂਦੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 1 ਸਤੰਬਰ (ਦ ਪੰਜਾਬ ਵਾਇਰ)। ਕਰੋੜਾਂ ਰੁਪਏ ਦੀ ਜ਼ਮੀਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹੜੱਪਣ ਵਾਲੇ ਭੂ-ਮਾਫੀਆ ਖਿਲਾਫ ਸ਼ਿਕੰਜਾ ਕੱਸਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਕੂਲਾ ਜ਼ਿਲੇ ਦੇ ਪਿੰਡ ਕੋਨਾ ਵਾਸੀ ਪਰਵੀਨ ਕੁਮਾਰ ਅਤੇ ਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਮਾਜਰੀਆਂ ਦੀ ਲਗਭਗ … Continue reading ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਸ਼ਾਮਲਾਤ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਲੋੜੀਂਦੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ