‘ਆਪ’ ਸਰਕਾਰ ਲਈ ਵਧੀਆਂ ਮੁਸੀਬਤਾਂ: ਕਾਂਗਰਸੀਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ; ਸਰਹੱਦੀ ਖੇਤਰ ਵਿੱਚ ਮਾਈਨਿੰਗ ਦੀ ਐਨਆਈਏ ਅਤੇ ਸ਼ਰਾਬ ਨੀਤੀ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ, 1 ਸਿਤੰਬਰ (ਦ ਪੰਜਾਬ ਵਾਇਰ)। ਪੰਜਾਬ ਅੰਦਰ ਅਕਾਲੀ ਦਲ ਤੋਂ ਬਾਅਦ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਆਗੂ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲੇ। ਉਨ੍ਹਾਂ ਮੰਗ ਕੀਤੀ ਕਿ ਸਰਹੱਦੀ ਖੇਤਰ ਵਿੱਚ ਮਾਈਨਿੰਗ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਈ ਜਾਵੇ। … Continue reading ‘ਆਪ’ ਸਰਕਾਰ ਲਈ ਵਧੀਆਂ ਮੁਸੀਬਤਾਂ: ਕਾਂਗਰਸੀਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ; ਸਰਹੱਦੀ ਖੇਤਰ ਵਿੱਚ ਮਾਈਨਿੰਗ ਦੀ ਐਨਆਈਏ ਅਤੇ ਸ਼ਰਾਬ ਨੀਤੀ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ