ਰਮਨ ਬਹਿਲ ਨੇ ਜਗਰੂਪ ਸਿੰਘ ਸੇਖਵਾਂ ਦੀ ਨਿਯੁਕਤੀ ਦਾ ਕੀਤਾ ਸਵਾਗਤ,

ਕਿਹਾ: ਪਾਰਟੀ ਦੀ ਮਜ਼ਬੂਤੀ ਲਈ ਟੀਮ ਵਾਂਗ ਮਿਲਜੁਲ ਕੇ ਕਰਾਂਗੇ ਗੁਰਦਾਸਪੁਰ, 2 ਸਤੰਬਰ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਨਿਯੁਕਤ ਕੀਤੇ ਗਏ ਨਵੇਂ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅੱਜ ਆਪਣੇ ਸਾਥੀਆਂ ਸਮੇਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ ਸਥਾਨ ਤੇ ਪਹੁੰਚੇ। ਇਸ ਮੌਕੇ ਰਮਨ … Continue reading ਰਮਨ ਬਹਿਲ ਨੇ ਜਗਰੂਪ ਸਿੰਘ ਸੇਖਵਾਂ ਦੀ ਨਿਯੁਕਤੀ ਦਾ ਕੀਤਾ ਸਵਾਗਤ,