ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਕੈਬਨਿਟ ਮੰਤਰੀ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਇੰਚਾਰਜ ਜਗਰੂਪ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਛਿੰਝ ਮੇਲੇ ਵਿੱਚ ਹਾਜ਼ਰੀ ਭਰੀ ਛਿੰਝ ਦੀਆਂ ਕੁਸ਼ਤੀਆਂ ਦਾ ਦਰਸ਼ਕਾਂ ਨੇ ਭਰਪੂਰ ਅਨੰਦ ਮਾਣਿਆ ਗੁਰਦਾਸਪੁਰ, 3 ਸਤੰਬਰ ( ਮੰਨਣ ਸੈਣੀ)। ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਪਿੰਡ ਭੁੰਬਲੀ ਵਿਖੇ ਲੱਗਾ ਸੱਭਿਆਚਾਰਕ ਅਤੇ ਛਿੰਝ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ … Continue reading ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ