ਸੂਬੇ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ‘ਜ਼ੀਰੋ’ ਆਇਆ: ਹਰਭਜਨ ਸਿੰਘ ਈ.ਟੀ.ਓ

ਅਗਲੇ ਮਹੀਨਿਆਂ ਵਿੱਚ ਖਪਤ ਘਟਣ ਨਾਲ ਹੋਰ ਪਰਿਵਾਰਾਂ ਨੂੰ ਵੀ ਮਿਲੇਗਾ ਲਾਭ ਚੰਡੀਗੜ੍ਹ, 3 ਸਤੰਬਰ ( ਦ ਪੰਜਾਬ ਵਾਇਰ)। ਮੁੱਖ ਮੰਤਰੀ ਸ਼. ਭਗਵੰਤ ਮਾਨ ਵੱਲੋਂ ਬਿਜਲੀ ਬਿਲ ‘ਜ਼ੀਰੋ’ ਆਉਣ ਦੇ ਕੀਤੇ ਚੁਣਾਵੀ ਵਾਅਦੇ ਅਨੁਸਾਰ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ‘ਜ਼ੀਰੋ’ ਆਏ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ … Continue reading ਸੂਬੇ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ‘ਜ਼ੀਰੋ’ ਆਇਆ: ਹਰਭਜਨ ਸਿੰਘ ਈ.ਟੀ.ਓ