ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ

ਚੰਡੀਗੜ੍ਹ, 3 ਸਤੰਬਰ (ਦ ਪੰਜਾਬ ਵਾਇਰ)।ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, ਜ਼ਿਲ੍ਹਾ … Continue reading ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ