‘ਆਪ’ ਦਾ ਫਰਜ਼ੀ ਲੈਟਰਹੈੱਡ ਸੋਸ਼ਲ ਮੀਡੀਆ ‘ਤੇ ਫੈਲਾਉਣ ਲਈ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ‘ਤੇ ਮਾਮਲਾ ਦਰਜ

ਕਾਂਗਰਸੀ ਆਗੂਆਂ ਨੇ ‘ਆਪ’ ਨੂੰ ਬਦਨਾਮ ਕਰਨ ਲਈ ਆਪਣੇ ਅਧਿਕਾਰਤ ਟਵਿਟਰ ਹੈਂਡਲਾਂ ਤੋਂ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤ ਵਾਲੇ ਨਕਲੀ ਦਸਤਾਵੇਜ਼ ਕੀਤੇ ਪੋਸਟ: ਸ਼ਿਕਾਇਤਕਰਤਾ ਪ੍ਰਭਜੋਤ ਕੌਰ ਚੰਡੀਗੜ੍ਹ, 3 ਸਤੰਬਰ ( ਦ ਪੰਜਾਬ ਵਾਇਰ)। ਐਸਏਐਸ ਨਗਰ ਪੁਲਿਸ ਨੇ ਸ਼ਨੀਵਾਰ ਪੰਜਾਬ ਵਿੱਚ ਨਿਯੁਕਤ ਕੀਤੇ ਚੇਅਰਪਰਸਨਾਂ ਦੀ ਸੂਚੀ ਆਮ ਆਦਮੀ ਪਾਰਟੀ ਦੇ ਇੱਕ ਨਕਲੀ ਲੈਟਰਹੈੱਡ ਰਾਹੀਂ ਸਾਂਝੀ ਕਰਨ, … Continue reading ‘ਆਪ’ ਦਾ ਫਰਜ਼ੀ ਲੈਟਰਹੈੱਡ ਸੋਸ਼ਲ ਮੀਡੀਆ ‘ਤੇ ਫੈਲਾਉਣ ਲਈ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ‘ਤੇ ਮਾਮਲਾ ਦਰਜ