ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ-ਖੇਤੀ ਮੰਤਰੀ

ਫਗਵਾੜਾ ਮਿਲ ਦਾ ਕੋਈ ਹੋਰ ਪ੍ਰਬੰਧ ਨਾ ਹੋਇਆ ਤਾਂ ਸਰਕਾਰ ਚਲਾਏਗੀ ਮਿਲ-ਖੇਤੀ ਮੰਤਰੀ -ਮਿਲ ਪ੍ਰਬੰਧਕਾਂ ਕੋਲੋਂ ਕਿਸਾਨਾਂ ਦਾ ਨਿੱਕਾ-ਨਿੱਕਾ ਪੈਸਾ ਵਸੂਲ ਕੀਤਾ ਜਾਵੇਗਾ-ਧਾਲੀਵਾਲ ਚੰਡੀਗੜ, 4 ਸਤੰਬਰ (ਦ ਪੰਜਾਬ ਵਾਇਰ)। ਖੇਤੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ. ਗੋਲਡਨ ਸੰਧਰ … Continue reading ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ-ਖੇਤੀ ਮੰਤਰੀ