ਵਿਜੀਲੈਂਸ ਵਲੋਂ ਸਹਿਕਾਰੀ ਸਭਾ ‘ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼

(ਸੱਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਕੀਤੇ) ਚੰਡੀਗੜ੍ਹ 5 ਸਤੰਬਰ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਕਜਲਾ,ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਏ ਬਹੁ-ਕਰੋੜੀ ਘੋਟਾਲੇ ਦਾ ਪਰਦਾਫਾਸ਼ ਕਰਦਿਆਂ ਉਕਤ ਸਭਾ ਵਿਚ … Continue reading ਵਿਜੀਲੈਂਸ ਵਲੋਂ ਸਹਿਕਾਰੀ ਸਭਾ ‘ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼