ਬੱਬੇਹਾਲੀ ਨੇ ਪਾਰਟੀ ਵੱਲੋਂ ਲਏ ਗਏ 13 ਫੈਸਲਿਆਂ ਦਾ ਕੀਤਾ ਸਵਾਗਤ

ਪ੍ਰਧਾਨ ਵੱਲੋਂ ਲਏ ਗਏ ਫੈਸਲਿਆਂ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ -ਬੱਬੇਹਾਲੀ ਗੁਰਦਾਸਪੁਰ, 5 ਸਿਤੰਬਰ (ਮੰਨਣ ਸੈਣੀ)। ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ 13 ਅਹਿਮ ਫੈਸਲੇ ਲਏ ਗਏ ਹਨ। ਜਿਹਨਾਂ ਦਾ ਅਸੀਂ ਸਵਾਗਤ ਕਰਦੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਜਾਰੀ ਪ੍ਰੈਸ ਬਿਆਨ ਰਾਹੀਂ … Continue reading ਬੱਬੇਹਾਲੀ ਨੇ ਪਾਰਟੀ ਵੱਲੋਂ ਲਏ ਗਏ 13 ਫੈਸਲਿਆਂ ਦਾ ਕੀਤਾ ਸਵਾਗਤ