ਹਰ ਸੱਚਾ ਦੇਸ਼ ਵਾਸੀ ਅਰਸ਼ਦੀਪ ਸਿੰਘ ਨਾਲ ਚਟਾਨ ਵਾਂਗ ਡਟ ਕੇ ਖੜ੍ਹਾ: ਮੀਤ ਹੇਅਰ

ਖੇਡ ਮੰਤਰੀ ਨੇ ਭਾਰਤੀ ਕ੍ਰਿਕਟਰ ਦੀ ਮਾਤਾ ਜੀ ਨਾਲ ਗੱਲ ਕਰਕੇ ਇਕਜੁੱਟਤਾ ਪ੍ਰਗਟ ਕੀਤੀ ‘‘ਜਿੱਤ-ਹਾਰ ਖੇਡ ਦਾ ਹਿੱਸਾ ਅਤੇ ਖੇਡਾਂ ਵਿੱਚ ਨਫਰਤ ਦਾ ਕੋਈ ਸਥਾਨ ਨਹੀਂ’’ ਚੰਡੀਗੜ੍ਹ, 5 ਸਤੰਬਰ (ਦ ਪੰਜਾਬ ਵਾਇਰ)। ਸੰਯੁਕਤ ਅਰਬ ਅਮੀਰਾਤ ਵਿਖੇ ਚੱਲ ਰਹੇ ਏਸ਼ੀਆ ਕੱਪ ਵਿੱਚ ਭਾਰਤ-ਪਾਕਿਸਤਾਨ ਮੈਚ ਦੌਰਾਨ ਭਾਰਤ ਦੇ ਉਭਰਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੱਲੋਂ ਇਕ ਕੈਚ ਛੱਡਣ … Continue reading ਹਰ ਸੱਚਾ ਦੇਸ਼ ਵਾਸੀ ਅਰਸ਼ਦੀਪ ਸਿੰਘ ਨਾਲ ਚਟਾਨ ਵਾਂਗ ਡਟ ਕੇ ਖੜ੍ਹਾ: ਮੀਤ ਹੇਅਰ