ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਸਰਹੱਦੀ ਖੇਤਰ ਦੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਤੇ ਅਪਗ੍ਰੇਡੇਸ਼ਨ ਲਈ ਕੇਂਦਰੀ ਸੜਕ ਫੰਡ ਤਹਿਤ ਮਿਲੀ ਮੰਨਜੂਰੀ  ਅਜਨਾਲਾ, ਆਵਾਨ,ਗੱਗੋਵਾਲ ਅਤੇ ਥੋਬਾ ਵਿਚਲੀਆਂ ਸੜਕਾਂ ਨੂੰ ਮੁੜ ਵਿਕਸਿਤ ਕਰਨ ਲਈ ਮੰਨਜੂਰੀ  ਚੰਡੀਗੜ੍ਹ / ਨਵੀਂ ਦਿੱਲੀ, 5 ਸਤੰਬਰ (ਦ ਪੰਜਾਬ ਵਾਇਰ)।  ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ … Continue reading ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ