ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਕੀਤੀ ਨੇਤਰ ਦਾਨ ਮੁਹਿੰਮ ਦੀ ਸ਼ੁਰੂਆਤ  

37ਵਾਂ ਕੌਮੀ ਨੇਤਰ ਦਾਨ ਪੰਦਰਵਾੜਾ ਮਨਾਉਣ ਲਈ ਸੂਬਾ ਪੱਧਰੀ ਸਮਾਗਮ ਕਰਵਾਇਆ ਰਾਜਿੰਦਰਾ ਹਸਪਤਾਲ ਵਿੱਚ ਮੁਫ਼ਤ ਕੈਰਟੋਪਲਾਸਟੀ ਕਰਾਉਣ ਵਾਲੇ ਮਰੀਜ਼ਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਸੂਬੇ ਦੇ ਹਸਪਤਾਲ ਨਹੀਂ ਹੋਣਗੇ ਮਹਿਜ਼ ਰੈਫਰਲ ਹਸਪਤਾਲ: ਸਿਹਤ ਮੰਤਰੀ ਰਾਜਿੰਦਰਾ ਤੇ ਮਾਤਾ ਕੌਸ਼ੱਲਿਆ ਹਸਪਤਾਲਾਂ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ: ਜੌੜਾਮਾਜਰਾ  ਚੰਡੀਗੜ, 5 ਸਤੰਬਰ (ਦਾ ਪੰਜਾਬ ਵਾਇਰ)। ਸੂਬੇ ਵਿੱਚ … Continue reading ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਕੀਤੀ ਨੇਤਰ ਦਾਨ ਮੁਹਿੰਮ ਦੀ ਸ਼ੁਰੂਆਤ