ਲੁਧਿਆਣਾ ‘ਚ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ

ਲੁਧਿਆਾਣਾ, 6 ਸਿਤੰਬਰ (ਦਾ ਪੰਜਾਬ ਵਾਇਰ)। ਲੁਧਿਆਣਾ ਜ਼ਿਲੇ ‘ਚ ਦੇਰ ਰਾਤ ਚੰਡੀਗੜ੍ਹ ਰੋਡ ‘ਤੇ ਇਕ ਵੱਡਾ ਹਾਦਸਾ ਵਾਪਰ ਗਿਆ, ਜਿਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ 3 ਬੱਚਿਆਂ ਅਤੇ 2 ਲੋਕ ਸ਼ਾਮਲ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ … Continue reading ਲੁਧਿਆਣਾ ‘ਚ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ