ਰਮਨ ਬਹਿਲ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ: ਰਮਨ ਬਹਿਲ ਚੰਡੀਗੜ੍ਹ, 6 ਸਤੰਬਰ (ਦਾ ਪੰਜਾਬ ਵਾਇਰ)। ਸ੍ਰੀ ਰਮਨ ਬਹਿਲ ਨੇ ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ, ਸਥਾਨਕ ਸਰਕਾਰਾਂ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਖੁਰਾਕ ਤੇ ਸਪਲਾਈ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ … Continue reading ਰਮਨ ਬਹਿਲ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ